← Kembali
🎵

Ikk Kudi - Asees Kaur Version

Album: The Asees Kaur Collection Durasi: 4:07
[00:40.81]ਇੱਕ ਕੁੜੀ ਜੀਹਦਾ ਨਾਮ ਮੁਹੱਬਤ
[00:47.98]ਗੁਮ ਹੈ, ਗੁਮ ਹੈ, ਗੁਮ ਹੈ
[00:56.75]ਇੱਕ ਕੁੜੀ ਜੀਹਦਾ ਨਾਮ ਮੁਹੱਬਤ
[01:03.91]ਗੁਮ ਹੈ, ਗੁਮ ਹੈ, ਗੁਮ ਹੈ
[01:12.13]ਹਾਏ, ਸਾਦ-ਮੁਰਾਦੀ, ਸੋਹਣੀ ਫੱਬਤ
[01:20.02]ਗੁਮ ਹੈ, ਗੁਮ ਹੈ, ਗੁਮ ਹੈ
[01:27.97]ਗੁਮ ਹੈ, ਗੁਮ ਹੈ, ਗੁਮ ਹੈ
[01:35.66]🎵
[01:51.30]ਹੋ, ਸੂਰਤ ਉਸਦੀ ਪਰੀਆਂ ਵਰਗੀ
[02:00.10]ਸੀਰਤ ਦੀ ਉਹ ਸਰੀਅਮ ਲਗਦੀ
[02:08.10]ਹੱਸਦੀ ਹੈ ਤਾਂ ਫੁੱਲ ਝੜਦੇ ਨੇ
[02:15.92]ਤੁਰਦੀ ਹੈ ਤਾਂ ਗ਼ਜ਼ਲ ਹੈ ਲਗਦੀ
[02:24.54]ਲੰਮ-ਸਲੰਮੀ ਸਰੂ ਦੇ ਕੱਦ ਦੀ, ਹਾਏ
[02:32.68]ਉਮਰ ਅਜੇ ਹੈ ਮਰਕੇ ਅੱਗ ਦੀ
[02:40.05]ਪਰ ਨੈਣਾਂ ਦੀ ਗੱਲ ਸਮਝਦੀ
[02:48.63]🎵
[02:52.84]ਇੱਕ ਕੁੜੀ ਜੀਹਦਾ ਨਾਮ ਮੁਹੱਬਤ
[02:59.91]ਗੁਮ ਹੈ, ਗੁਮ ਹੈ, ਗੁਮ ਹੈ
[03:08.79]ਇੱਕ ਕੁੜੀ ਜੀਹਦਾ ਨਾਮ ਮੁਹੱਬਤ
[03:15.83]ਗੁਮ ਹੈ, ਗੁਮ ਹੈ, ਗੁਮ ਹੈ
[03:23.79]ਹੋ, ਸਾਦ-ਮੁਰਾਦੀ, ਸੋਹਣੀ ਫੱਬਤ
[03:32.25]ਗੁਮ ਹੈ, ਗੁਮ ਹੈ, ਗੁਮ ਹੈ
[03:39.93]ਗੁਮ ਹੈ, ਗੁਮ ਹੈ, ਗੁਮ ਹੈ
[03:48.02]ਗੁਮ ਹੈ, ਗੁਮ ਹੈ, ਗੁਮ ਹੈ
[04:00.32]🎵