← Kembali
🎵

Samjhawan - Lofi Flip

KSW
Album: Samjhawan (Lofi Flip) Durasi: 3:47
[00:08.19]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[00:12.76]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[00:19.22]ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ
[00:28.23]ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ
[00:37.15]ਤੂੰ ਕੀ ਜਾਣੇ ਪਿਆਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ
[00:46.20]ਤੂੰ ਦਿਲ, ਤੂਹੀਓਂ ਜਾਨ ਮੇਰੀ
[00:50.51]ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ
[00:59.64]ਤੂੰ ਕੀ ਜਾਣੇ ਪਿਆਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ
[01:08.40]ਤੂੰ ਦਿਲ, ਤੂਹੀਓਂ ਜਾਨ ਮੇਰੀ
[01:13.04]ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ
[01:23.85]🎵
[01:40.12]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[01:44.57]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[01:49.01]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[01:53.43]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[01:58.02]ਨਹੀਂ ਜੀਨਾ ਤੇਰੇ...
[02:02.03]ਮੇਰੇ ਦਿਲ ਨੇ ਚੁਨ ਲਈਆਂ ਨੇ ਤੇਰੇ ਦਿਲ ਦੀਆਂ ਰਾਹਾਂ
[02:10.92]ਤੂੰ ਜੋ ਮੇਰੇ ਨਾਲ ਤੁਰੇ ਤਾਂ ਤੁਰ ਪਏ ਮੇਰੀਆਂ ਸਾਹਾਂ
[02:18.64]ਜੀਨਾ ਮੇਰਾ ਹਾਏ ਹੁਣ ਹੈ ਤੇਰਾ, ਕੀ ਮੈਂ ਕਰਾਂ?
[02:26.99]ਤੂੰ ਕਰ ਏਤਬਾਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ
[02:36.21]ਤੂੰ ਦਿਲ, ਤੂਹੀਓਂ ਜਾਨ ਮੇਰੀ
[02:40.58]ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ
[02:51.10]🎵
[03:07.58]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[03:12.05]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[03:16.54]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[03:20.99]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[03:25.44]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[03:29.91]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[03:34.49]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[03:38.95]ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ
[03:43.42]ਨਹੀਂ ਜੀਨਾ ਤੇਰੇ...
[03:45.12]🎵